“ ਖ਼ਾਲਸਾ ਮੇਰੋ ਰੂਪ ਹੈ ਖ਼ਾਸ ॥ 
ਖ਼ਾਲਸੇ ਮਹਿ ਹੌ ਕਰੌ ਨਿਵਾਸ ॥ “
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਮੂਹ ਮੈਂਬਰਜ਼ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਣ ਜੀ । ਹਮੇਸ਼ਾਂ ਹੱਸਦੇ ਵੱਸਦੇ ਤੇ ਚੜ੍ਹਦੀਆਂ ਕਲਾ ਵਿੱਚ ਰਹੋ ਜੀ । ਦੋਵੇਂ ਹੱਥ ਜੋੜ ਕੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਜੋਦੜੀ ਕਰਦੇ ਹਾਂ ਕਿ ਦਾਤਾ ਸੱਭ ਨੂੰ ਤੰਦਰੁਸਤ ਤੇ ਸੁਖੀ ਰੱਖਣਾ ਜੀ ।
ਰਮਿੰਦਰ ਰੰਮੀ ਫ਼ਾਊਂਡਰ ਤੇ ਪ੍ਰਬੰਧਕ
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ॥