ਵਾਸ਼ਿੰਗਟਨ, 19 ਅਕਤੂਬਰ

ਅਮਰੀਕੀ ਅਦਾਲਤ ਨੇ ਭਾਰਤ ਦੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਅਤੇ ਉਸ ਦੇ ਦੋ ਸਾਥੀਆਂ ਵੱਲੋਂ ਦਾਇਰ ਉਨ੍ਹਾਂ ਅਪੀਲਾਂ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਤਿੰਨ ਕੰਪਨੀਆਂ ਦੇ ਟਰੱਸਟੀ ਵੱਲੋਂ ਉਨ੍ਹਾਂ ’ਤੇ ਲਗਾਏ ਧੋਖਾਧੜੀ ਦੇ ਦੋਸ਼ਾਂ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਸੀ।