ਨਵੀਂ ਦਿੱਲੀ, 30 ਅਗਸਤ

ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਅੱਜ ਬੌਲੀਵੁਡ ਅਦਾਕਾਰਾ ਜੈਕਲਿਨ ਫਰਨਾਂਡੇਜ਼ ਤੋਂ ਮਨੀ ਲਾਂਡਰਿੰਗ ਕੇਸ ਵਿਚ ਪੁੱਛਗਿੱਛ ਕੀਤੀ ਗਈ। ਇਹ ਕੇਸ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਹੋਇਆ ਹੈ ਜਿਸ ਤਹਿਤ ਅਦਾਕਾਰਾ ਤੋਂ ਪੰਜ ਘੰਟੇ ਪੁੱਛਗਿੱਛ ਕੀਤੀ ਗਈ ਜੋ ਹਾਲੇ ਤਕ ਜਾਰੀ ਹੈ।