ਨਵੀਂ ਦਿੱਲੀ, 1 ਅਕਤੂਬਰ

ਕਾਂਗਰਸ ਪ੍ਰਧਾਨ ਦੀ ਚੋਣ ਲਈ ਕੇਐੱਨ ਤ੍ਰਿਪਾਠੀ ਦਾ ਨਾਮਜ਼ਦਗੀ ਪੱਤਰ ਰੱਦ ਕਰ ਦਿੱਤਾ ਗਿਆ ਹੈ। ਕਾਂਗਰਸ ਦੀ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂਸੂਦਨ ਮਿਸਤਰੀ ਨੇ ਦੱਸਿਆ ਕਿ ਹੁਣ ਪ੍ਰਧਾਨਗੀ ਲਈ ਮੁਕਾਬਲੇ ਵਿੱਚ ਸਿਰਫ਼ ਦੋ ਉਮੀਦਵਾਰ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਹਨ।