ਨਵੀਂ ਦਿੱਲੀ, 13 ਅਗਸਤ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮੁੜ ਕਰੋਨਾ ਹੋ ਗਿਆ ਹੈ। ਉਹ ਹੁਣ ਇਕਾਂਤਵਾਸ ਵਿੱਚ ਰਹਿਣਗੇ। ਉਨ੍ਹਾਂ ਤੋਂ ਪਹਿਲਾਂ ਉਨ੍ਹਾਂ ਦੀ ਧੀ ਪ੍ਰਿਯੰਕਾ ਵਾਡਰਾ ਨੂੰ ਵੀ ਕੁੱਝ ਦਿਨ ਪਹਿਲਾਂ ਕਰੋਨਾ ਮੁੜ ਹੋ ਗਿਆ ਸੀ।