ਨਵੀਂ ਦਿੱਲੀ, 8 ਜੂਨ

ਕੇਂਦਰੀ ਮੰਤਰੀ ਮੰਡਲ ਨੇ ਫਸਲੀ ਸਾਲ 2022-23 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐੱਸਐੱਸਪੀ) ’ਚ100 ਵਧਾ ਕੇ 2,040 ਰੁਪਏ ਪ੍ਰਤੀ ਕੁਇੰਟਲ ਕਰਨ ਨੂੰ ਹਰੀ ਝੰਡੀ ਦੇ ਦਿੱਤੀ।