ਰਾਜਪੁਰਾ, 23 ਜਨਵਰੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਥੋਂ ਦੇ ਪੱਤਰਕਾਰ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੂੰ ਜ਼ਮਾਨਤ ਦੇ ਦਿੱਤੀ ਹੈ।