ਨਵੀਂ ਦਿੱਲੀ, 9 ਜਨਵਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਕਤਲ, ਅਤਿਵਾਦ ਫੰਡਿੰਗ ਅਤੇ ਜਬਰੀ ਵਸੂਲੀ ਵਿੱਚ ਸ਼ਾਮਲ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ ਹੈ।