ਵਾਸ਼ਿੰਗਟਨ, 2 ਸਤੰਬਰ-ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕਾ ਜਾਂ ਕਿਸੇ ਹੋਰ ਦੇਸ਼ ਨੂੰ ਤਾਲਿਬਾਨ ਨੂੰ ਮਾਨਤਾ ਦੇਣ ਦੀ ਜਲਦਬਾਜ਼ੀ ਨਹੀਂ ਹੈ, ਕਿਉਂਕਿ ਇਹ ਕਦਮ ਪੂਰੀ ਤਰ੍ਹਾਂ ਇਸ ਗੱਲ ’ਤੇ ਨਿਰਭਰ ਕਰੇਗਾ ਕਿ ਤਾਲਿਬਾਨ ਵਿਸ਼ਵ ਭਾਈਚਾਰੇ ਦੀਆਂ ਉਮੀਦਾਂ’ ਤੇ ਕਿੰਨਾ ਖ਼ਰਾ ਉਤਰਦਾ ਹੈ।