ਨਵੀਂ ਦਿੱਲੀ, 24 ਜਨਵਰੀ

ਅੱਜ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਘੱਟ ਤੋਂ ਘੱਟ 15 ਸੈਕਿੰਡ ਤੱਕ ਰਿਹਾ, ਜਿਸ ਕਾਰਨ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ।