ਰਾਵਲਪਿੰਡੀ, 17 ਸਤੰਬਰ

ਨਿਊਜ਼ੀਲੈਂਡ ਕ੍ਰਿਕਟ ਟੀਮ ਨੇ ਸੁਰੱਖਿਆ ਖਤਰੇ ਦੇ ਮੱਦੇਨਜ਼ਰ ਪਾਕਿਸਤਾਨ ਦਾ ਮੌਜੂਦਾ ਦੌਰਾ ਰੱਦ ਕਰ ਦਿੱਤਾ ਹੈ।