ਲੰਡਨ, 5 ਅਪਰੈਲ

ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਇਸ ਮਹੀਨੇ ਦੇ ਅੰਤ ਵਿੱਚ  ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​​​ਕਰਨ ‘ਤੇ ਧਿਆਨ ਕੇਂਦਰਿਤ ਕਰਨ ਦੇ ਨਾਲ ਭਾਰਤ ਦੇ ਦੌਰੇ ’ਤੇ ਆ ਰਹੇ ਹਨ। ਕੋਵਿਡ ਮਹਾਮਾਰੀ ਕਾਰਨ ਜੌਹਨਸਨ ਨੂੰ ਪਿਛਲੇ ਸਾਲ ਦੋ ਵਾਰ ਭਾਰਤ ਦੀ ਫੇਰੀ ਰੱਦ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਦੇ 22 ਅਪਰੈਲ ਦੇ ਨੇੜੇ ਭਾਰਤ ਦੀ ਯਾਤਰਾ ’ਤੇ ਆਉਣ ਦੀ ਉਮੀਦ ਹੈ।