05 ਅਪ੍ਰੈਲ 2022

ਸੁਖਰਾਜ ਦੀ ਇਨਸਾਫ਼ ਦੀ ਲੜਾਈ ਵਿੱਚ ਸਮਰਥਨ ਕਰਨ ਲਈ ਭਲਕੇ ਬਰਗਾੜੀ ਵਿਖੇ ਹੋ ਰਹੇ ਧਰਨੇ ਵਿੱਚ ਸ਼ਾਮਲ ਹੋਣਗੇ ਨਵਜੋਤ ਸਿੰਘ ਸਿੱਧੂ। ਇਹ ਜਾਣਕਾਰੀ ਉਹਨਾਂ ਨੇ ਟਵੀਟ ਕਰਕੇ ਦਿੱਤੀ ਹੈ.