ਨਵੀਂ ਦਿੱਲੀ, 14 ਜਨਵਰੀ

ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਵੱਲੋਂ ਅੱਜ ਜਪਾਨ ਅਤੇ ਨੀਦਰਜ਼ਲੈਂਡ ਦੇ ਵਿਦੇਸ਼ ਮੰਤਰੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦੁਵੱਲੇ ਤੇ ਖੇਤਰੀ ਮੁੱਦਿਆਂ ’ਤੇ ਵਿਚਾਰ ਕੀਤਾ। ਇਹ ਜਾਣਕਾਰੀ ਜੈਸ਼ੰਕਰ ਨੇ ਟਵੀਟ ਕਰ ਕੇ ਦਿੱਤੀ।