ਚੰਡੀਗੜ੍ਹ, 11 ਜਨਵਰੀ

ਭਾਰਤ ਦੀ ਮਹਾਨ ਗਾਇਕਾ ਲਤਾ ਮੰਗੇਸ਼ਕਰ ਨੂੰ ਕਰੋਨਾ ਹੋਣ ਤੋਂ ਬਾਅਦ ਮੁੰਬਈ ਦੇ ਹਸਪਤਾਲ ਵਿਚਲੇ ਆੲਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਸਿੱਧ ਗਾਇਕਾ ਇਸ ਸਮੇਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਹੈ। ਉਨ੍ਹਾਂ ਦੀ ਭਤੀਜੀ ਰਚਨਾ ਨੇ ਕਿਹਾ ਕਿ ਭਾਰਤ ਰਤਨ ਲਤਾ ਵਿੱਚ ਕੋਵਿਡ ਦੇ ਹਲਕੇ ਲੱਛਣ ਹਨ।