ਮੁੰਬਈ, 19 ਜਨਵਰੀ

ਮੁੰਬਈ ਪੁਲੀਸ ਨੇ ਅੱਜ ਅਦਾਕਾਰਾ ਰਾਖੀ ਸਾਵੰਤ ਨੂੰ ਹਿਰਾਸਤ ‘ਚ ਲੈ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਕ ਹੋਰ ਅਭਿਨੇਤਰੀ ਦੀ ਸ਼ਿਕਾਇਤ ’ਤੇ ਰਾਖੀ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ ਅਤੇ ਇਸ ਸਬੰਧ ‘ਚ ਕਾਰਵਾਈ ਕਰਦੇ ਹੋਏ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ।