ਭਿੰਡ (ਮੱਧ ਪ੍ਰਦੇਸ਼), 29 ਮਈ
ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿੱਚ ਅੱਜ ਭਾਰਤੀ ਹਵਾਈ ਫ਼ੌਜ (ਆਈਏਐੱਫ) ਲੜਾਕੂ ਅਪਾਚੇ ਹੈਲੀਕਾਪਟਰ ਨੂੰ ਹੰਗਾਮੀ ਹਾਲਤ ’ਚ ਉਤਾਰਿਆ। ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ।