ਲਖੀਮਪੁਰ ਖੀਰੀ, 13 ਅਕਤੂਬਰ

ਲਖੀਮਪੁਰ ਖੀਰੀ ਹਿੰਸਾ ਦੇ ਮੁਲਜ਼ਮਾਂ ਵਿਚੋਂ ਇਕ ਅੰਕਿਤ ਦਾਸ ਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਪੁਲੀਸ ਅੰਕਿਤ ਦਾਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਸੀ। ਦਾਸ ਸਾਬਕਾ ਸੰਸਦ ਮੈਂਬਰ ਮਰਹੂਮ ਅਖਿਲੇਸ਼ ਦਾਸ ਦਾ ਭਤੀਜਾ ਹੈ।