ਲੁਧਿਆਣਾ, 31 ਅਗਸਤ
ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਅੱਜ ਵਿਜੀਲੈਸ ਨੇ ਮੁੜ ਇਥੇ ਅਦਾਲਤ ਵਿੱਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਆਸ਼ੂ ਨੂੰ 14 ਦਿਨ ਲਈ ਜੁਡੀਸ਼ਲ ਹਿਰਾਸਤ ਵਿੱਚ ਭੇਜ ਦਿੱਤਾ।