ਬਾਰਾਬੰਕੀ (ਯੂਪੀ), 10 ਸਤੰਬਰ

ਉੱਤਰ ਪ੍ਰਦੇਸ਼ ਪੁਲੀਸ ਨੇ ਏਆਈਐੱਮਆਈਐੱਮ ਦੇ ਮੁਖੀ ਅਸਦੁਦੀਨ ਓਵੈਸੀ ‘ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ, ਕੋਵਿਡ -19 ਨਿਯਮਾਂ ਦੀ ਉਲੰਘਣਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਿਰੁੱਧ ਅਪਮਾਨਜਣਕ ਟਿੱਪਣੀਆਂ ਕਰਨ ’ਤੇ ਕੇਸ ਦਰਜ ਕੀਤਾ ਹੈ।