ਚੰਡੀਗੜ੍ਹ, 18 ਫਰਵਰੀ

ਪੰਜਾਬ ਦੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਪਾਰਟੀ ਨੇ ਬੀਤੇ ਦਿਨ ਕੇਵਲ ਢਿੱਲੋਂ ਵੀਰਵਾਰ ਨੂੰ ਬਾਹਰ ਕਰ ਦਿੱਤਾ ਸੀ।