ਨਵੀਂ ਦਿੱਲੀ, 8 ਦਸੰਬਰ

ਅਦਾਕਾਰਾ ਜੈਕਲੀਨ ਫਰਨਾਂਡੀਜ਼ ਇੱਕ ਵਾਰ ਫਿਰ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ-ਪੜਤਾਲ  ਲਈ ਅੱਜ ਦਿੱਲੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਈ।