ਚੰਡੀਗੜ੍ਹ , 14 ਅਕਤੂਬਰ

ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਚਰਨਜੀਤ ਸਿੰਘ ਚੰਨੀ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਸਿਸਵਾਂ ਫਾਰਮ ਹਾਊਸ ਪੁੱਜੇ।