ਸਟਾਰ ਨਿਊਜ਼:- ਗੜ੍ਹਸ਼ੰਕਰ ਪਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਲਟਨ 7280 ਏਅਰਪੋਰਟ ਰੋਡ ਵਿਖੇ ਭਾਈ ਤਿਲਕੂ ਜੀ ਦੀ ਯਾਦ ਵਿੱਚ ਆਖੰਡ ਪਾਠ ਦਾ ਪਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ  25 ਅਗਸਤ 2017 ਨੂੰ ਸਵੇਰੇ 10:00 ਵਜੇ ਆਖੰਡ ਪਾਠ ਆਰੰਭ ਹੋਵੇਗਾ ਅਤੇ 27 ਅਗਸਤ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਭੋਗ ਪਾਏ ਜਾਣਗੇ। ਇਸ ਉਪਰੰਤ ਕੀਰਤਨ ਹੋਵੇਗਾ ਅਤੇ ਗੁਰੂ ਕਾ ਅਤੁੱਟ ਲੰਗਰ ਵਰਤੇਗਾ। ਪਰਬੰਧਕ ਕਮੇਟੀ ਵਲੋਂ ਸਮੂਹ ਗੜ੍ਹਸ਼ੰਕਰ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਬੇਨਤੀ ਹੈ ਕਿ ਇਸ ਪਰੋਗਰਾਮ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਕਿਰਪਾਲਤਾ ਕੀਤੀ ਜਾਵੇ। ਵਧੇਰੇ ਜਾਣਕਾਰੀ ਲਈ ਮਨਮੋਹਨ ਸਿੰਘ 647-261-4162, ਜਗਜੀਤ ਸਿੰਘ 416-565 ਜਾਂ ਤਰਲੋਚਨ ਸਿੰਘ ਆਸੀ 643-283-9099 ਨਾਲ ਸੰਪਰਕ ਕੀਤਾ ਜਾ ਸਕਦਾ ਹੈ।