ਪੇਈਚਿੰਗ, 30 ਨਵੰਬਰ

ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ ਦਾ ਦੇਹਾਂਤ ਹੋ ਗਿਆ ਹੈ। ਉਹ 96 ਸਾਲ ਦੇ ਸਨ।