ਅਗਰਤਲਾ, 14 ਮਈ

ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਨੇ ਰਾਜਪਾਲ ਨੂੰ ਅਸਤੀਫਾ ਸੌਂਪ ਦਿੱਤਾ।