ਨਵੀਂ ਦਿੱਲੀ, 11 ਅਗਸਤ

ਦਿੱਲੀ ਸਰਕਾਰ ਨੇ ਸਾਰੀਆਂ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਉਲੰਘਣਾ ਕਰਨ ਵਾਲਿਆਂ ‘ਤੇ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਇਹ ਹੁਕਮ ਨਿੱਜੀ ਚਾਰ ਪਹੀਆ ਵਾਹਨਾਂ ਵਿੱਚ ਇਕੱਠੇ ਸਫ਼ਰ ਕਰਨ ਵਾਲੇ ਵਿਅਕਤੀਆਂ ‘ਤੇ ਵੀ ਲਾਗੂ ਨਹੀਂ ਹੋਵੇਗਾ।