ਮੁੰਬਈ, 20 ਅਕਤੂਬਰ

ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਕਰੂਜ਼ ’ਤੇ ਨਸ਼ੀਲੇ ਪਦਾਰਥ ਜ਼ਬਤ ਕਰਨ ਦੇ ਮਾਮਲੇ ਵਿੱਚ ਅਦਾਕਾਰ ਸ਼ਾਹਰੁਖ਼ ਖ਼ਾਨ ਦੇ ਪੁੱਤ ਆਰੀਅਨ ਖਾਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਸ਼ਾਹਰੁਖ਼ ਖ਼ਾਨ ਦੇ ਪੁੱਤ ਨੇ ਜ਼ਮਾਨਤ ਲਈ ਬੰਬੇ ਹਾਈ ਕੋਰਟ ਦਾ ਦਰ ਖੜਕਾ ਦਿੱਤਾ ਹੈ।