ਨਵੀਂ ਦਿੱਲੀ, 5 ਅਕਤੂਬਰ

ਭਾਰਤ ਕੋਵਿਡ-19 ਨਾਲ ਸਬੰਧਤ ਚਿੰਤਾਵਾਂ ਅਤੇ ਬਰਤਾਨੀਆ ਵਿਚ 10 ਦਿਨ ਦੇ ਜ਼ਰੂਰੀ ਇਕਾਂਤਵਾਸ ਕਰ ਕੇ 2022 ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਹਾਕੀ ਮੁਕਾਬਲੇ ਤੋਂ ਪਿੱਛੇ ਹੱਟ ਗਿਆ ਹੈ।