ਨਵੀਂ ਦਿੱਲੀ, 15 ਅਕਤੂਬਰ

89 ਸਾਲ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦਾਖਲ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਅਤੇ ਸੁਧਰ ਰਹੀ ਹੈ। ਏਮਜ਼ ਦੇ ਅਧਿਕਾਰੀ ਨੇ ਕਿਹਾ, ‘ਸਾਬਕਾ ਪ੍ਰਧਾਨ ਮੰਤਰੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।’