ਲੁਧਿਆਣਾ, 18 ਜਨਵਰੀ

ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ 12 ਸਥਾਨਾਂ ’ਤੇ ਮਾਰੇ ਛਾਪਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਡਾ. ਭੁਪਿੰਦਰ ਸਿੰਘ ਹਨੀ ਦੀ ਲੁਧਿਆਣਾ ਵਿਚਲੀ ਸ਼ਹੀਦ ਭਗਤ ਸਿੰਘ ਨਗਰ ਰਿਹਾਇਸ਼ ਵੀ ਸ਼ਾਮਲ ਹੈ।