ਸਿਰਸਾ, 2 ਜਨਵਰੀ

ਇਥੋਂ ਦੇ ਪਿੰਡ ਮੇਹਨਾਖੇੜਾ ਨੇੜੇ ਸੜਕ ਹਾਦਸੇ ਵਿੱਚ ਦੋ ਮਹੀਨਿਆਂ ਦੀ ਬੱਚੀ ਸਮੇਤ ਪੰਜ ਜਣਿਆਂ ਦੀ ਮੌਤ ਹੋ ਗਈ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਕਾਰ ’ਚ ਸੱਤ ਜਣੇ ਸਵਾਰ ਸਨ। ਦੋ ਜ਼ਖ਼ਮੀਆਂ ਨੂੰ ਨਾਗਰਿਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।