ਨਵੀਂ ਦਿੱਲੀ, 16 ਅਕਤੂਬਰ

ਦਿੱਲੀ ਦੇ ਸਿੰਘੂ ਬਾਰਡਰ ’ਤੇ ਨੌਜਵਾਨ ਦੀ ਹੱਤਿਆ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਿੰਘ ਸਰਬਜੀਤ ਸਿੰਘ ਨੂੰ ਅਦਾਲਤ ਨੇ 7 ਦਿਨਾਂ ਦੀ ਪੁਲੀਸ ਹਿਰਾਸਤ ’ਚ ਭੇਜ ਦਿੱਤਾ ਹੈ।