ਚੰਡੀਗੜ੍ਹ, 11 ਮਾਰਚ
ਸੀਬੀਐੱਸਈ ਨੇ ਅੱਜ 26 ਅਪਰੈਲ ਤੋਂ ਸ਼ੁਰੂ ਹੋਣ ਵਾਲੀਆਂ 10ਵੀਂ ਅਤੇ 12ਵੀਂ ਟਰਮ-2 ਦੇ ਬੋਰਡ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ।